Headlines

ਰਣਜੀਤ ਬਾਵਾ ਦੇ ਮੈਨੇਜਰ ਡਿਪਟੀ ਵੋਹਰਾ ਦੀ ਸੜਕ ਹਾਦਸੇ ਵਿਚ ਮੌਤ

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਦੇ ਮੈਨੇਜਰ ਡਿਪਟੀ ਵੋਹਰਾ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਰਣਜੀਤ ਬਾਵਾ ਦੇ ਸ਼ੋਅ ਦੀ ਸਮਾਪਤੀ ਮਗਰੋਂ ਡਿਪਟੀ ਵੋਹਰਾ ਆਪਣੇ ਘਰ ਬਟਾਲਾ ਵਿਖੇ ਆ ਰਿਹਾ ਸੀ।